Homeਪੰਜਾਬੀਧਰਮਆਪ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਦਾ ਲਿਆ ਅਸ਼ੀਰਵਾਦ

ਆਪ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਦਾ ਲਿਆ ਅਸ਼ੀਰਵਾਦ

- Advertisement -spot_img

ਮੰਤਰੀ ਹਰਦੀਪ ਸਿੰਘ ਮੁੰਡੀਆਂ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਸੀਨੀਅਰ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਵੀ ਰਹੇ ਹਾਜ਼ਰ

ਜਲੰਧਰ, 14 ਦਸੰਬਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਅਮਨ ਅਰੋੜਾ ਨੇ ਇਸ ਮੌਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਅਤੇ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਉਨ੍ਹਾਂ ਦਾ ਅਸ਼ੀਰਵਾਦ ਮੰਗਿਆ।

see this link also…..Major Setback for BJP in Handiaya: District President and Veteran Councillor Gurmeet Singh Joins AAP

ਅਮਨ ਅਰੋੜਾ ਦੇ ਨਾਲ ਆਏ ਵਫ਼ਦ ਵਿੱਚ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਸੀਨੀਅਰ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਸ਼ਾਮਲ ਸਨ। ਸਭ ਆਗੂਆਂ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦੇ ਹੋਏ ਪੰਜਾਬ ਦੇ ਵਿਕਾਸ ਅਤੇ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here