Homeਪੰਜਾਬੀਦੇਸ਼ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੇ ਹੱਥਾਂ ਵਿੱਚ ਹੀ ਸੁਰੱਖਿਅਤ

ਦੇਸ਼ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੇ ਹੱਥਾਂ ਵਿੱਚ ਹੀ ਸੁਰੱਖਿਅਤ

- Advertisement -spot_img

ਪਟਿਆਲਾ (16 ਮਈ)

ਲੋਕ ਸਭਾ ਪਟਿਆਲਾ ਹਲਕਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਦੀ ਹਾਜ਼ਰੀ ਵਿੱਚ ਧਨਵੰਤ ਸਿੰਘ ਜਿੰਮੀ ਡਕਾਲਾ ਪ੍ਰਧਾਨ ਜੱਟ ਮਹਾਸਭਾ ਲੋਕ ਸਭਾ ਪਟਿਆਲਾ ਅਤੇ ਇੰਚਾਰਜ ਯੁਵਾ ਮੋਰਚਾ ਪਟਿਆਲਾ ਦੇ ਯਤਨਾਂ ਸਦਕਾ ਕਈ ਆਗੂਆਂ ਨੇ ਅੱਜ ਭਾਜਪਾ ਦਾ ਪੱਲਾ ਫੜ ਲਿਆ। ਇਸ ਮੌਕੇ ਪਿੰਡ ਜਲਾਲਪੁਰ ਦੀ ਮੌਜੂਦਾ ਸਰਪੰਚ ਦੇ ਪੁੱਤਰ ਰਵਿੰਦਰ ਸਿੰਘ ਰਵੀ ਅਤੇ ਉਹਨਾਂ ਦੇ ਸਾਥੀ ਭਾਜਪਾ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਪਰਨੀਤ ਕੌਰ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਨਵੇਂ ਆਗੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਕਿਹਾ ਭਾਜਪਾ ਇੱਕ ਦੂਰਦੇਸ਼ੀ ਸੋਚ ਵਾਲੀ ਪਾਰਟੀ ਹੈ। ਜਿਸ ਨੇ ਸਮੁੱਚੇ ਭਾਰਤ ਦੇਸ਼ ਨੂੰ ਇੱਕਜੁੱਟ ਕਰਕੇ ਰੱਖਿਆ ਹੋਇਆ ਹੈ। ਉਨਾਂ ਅੱਗੇ ਕਿਹਾ ਕਿ ਦੇਸ਼ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਹੱਥਾਂ ਵਿੱਚ ਹੀ ਸੁਰਕਸ਼ਿਤ ਹੈ। ਇਸ ਮੌਕੇ ਹੈਪੀ ਬਾਸਰ, ਹੈਰੀ, ਸੋਨੂ ਜੋਗੀਪੁਰ ਅਤੇ ਧਿਆਨ ਸਿੰਘ ਆਦਿ ਮੈਂਬਰ ਹਾਜਰ ਸਨ।

Link….पटियाला से परनीत कौर, लुधियाना से रवनीत बिट्टू भाजपा प्रत्याशी

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here