Homeਪੰਜਾਬੀਪਰਨੀਤ ਕੌਰ ਗੁਰਦੁਆਰਾ ਸਾਹਿਬ ਢੱਡਰੀਆਂ ਵਿਖੇ ਨਤਮਸਤਕ 

ਪਰਨੀਤ ਕੌਰ ਗੁਰਦੁਆਰਾ ਸਾਹਿਬ ਢੱਡਰੀਆਂ ਵਿਖੇ ਨਤਮਸਤਕ 

- Advertisement -spot_img

ਪਟਿਆਲਾ, (18 ਮਈ)

ਮੈਂਬਰ ਪਾਰਲੀਮੈਂਟ ਪਰਨੀਤ ਕੌਰ ਆਪਣੇ ਚੁਣਾਵੀ ਰੁਝੇਵੇਂ ਵਿੱਚੋਂ ਸਮਾਂ ਕੱਢ ਕੇ ਅੱਜ ਗੁਰਦੁਆਰਾ ਪਰਮੇਸ਼ਰ ਦੁਆਰ ਢੱਡਰੀਆਂ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨਾਂ ਨੇ ਸ਼ਰਧਪੂਰਵਕ ਸਾਧ ਸੰਗਤ ਵਿੱਚ ਬੈਠ ਕੇ ਰੱਬੀ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਸਰਵਣ ਕੀਤਾ ਅਤੇ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਸ਼ਰਧਾਪੂਰਵਕ ਨਤਮਸਤਕ ਹੋ ਕੇ ਅਰਦਾਸ ਵੀ ਕੀਤੀ। ਇਸ ਉਪਰੰਤ ਗੁਰਦੁਆਰਾ ਪਰਮੇਸ਼ਰ ਦੁਆਰ ਢਡਰੀਆਂ ਸਾਹਿਬ ਦੀ ਮੈਨੇਜਮੈਂਟ ਅਤੇ ਸਾਧ ਸੰਗਤ ਵੱਲੋਂ ਪਰਨੀਤ ਕੌਰ ਨੂੰ ਸਿਰੋਪਾਓ ਪਾਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here