Homeਪੰਜਾਬੀਸਕਾਲਰ ਫੀਲਡਜ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100% ਰਿਹਾ

ਸਕਾਲਰ ਫੀਲਡਜ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100% ਰਿਹਾ

- Advertisement -spot_img

ਪਟਿਆਲਾ (13 ਮਈ)

ਸੀ.ਬੀ.ਐੱਸ.ਈ ਵੱਲੋਂ ਅੱਜ 10ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸਵਿੱਚ ਸਕਾਲਰ ਫੀਲਡਜ਼ ਪਬਲਿਕ ਸਕੂਲ ਦਾ ਨਤੀਜਾ 100 ਫੀਸਦੀ ਰਿਹਾ।10ਵੀਂ ਜਮਾਤ ਦੀ ਹਰਮਨ ਕੌਰ ਨੇ 97.8% ਅੰਕ ਲੈ ਕੇ ਪਹਿਲਾ ਸਥਾਨ, ਸਾਹਿਲਪ੍ਰੀਤ ਸਿੰਘ
ਨੇ 96% ਅੰਕ ਲੈ ਕੇ ਦੂਜਾ ਸਥਾਨ  ਅਤੇ ਅਰਪਨਜੋਤ ਕੌਰ 94.8 ਫੀਸਦੀ ਅੰਕ ਲੈ ਕੇ ਤੀਜਾ ਸਥਾਨ  ਹਾਸਿਲ ਕੀਤਾ।  ਇਸ ਹੈ ਨਾਲ ਹੀ ਮੰਨਤ ਕੌਰ ਨੇ 93.6, ਜਤਿਨ ਸ਼ਰਮਾ ਨੇ  92.4 %ਅਤੇ ਸਾਹਿਲਦੀਪ ਸਿੰਘ ਨੇ  90.4 ਅੰਕ ਪ੍ਰਾਪਤ ਕੀਤੇ।

Link …..Scholar Fields School Celebrates Outstanding Academic Achievements
ਹਰਮਨ ਕੌਰ ਨੇ ਗਣਿਤ ਵਿਸ਼ੇ ਵਿੱਚੋਂ 100 ਵਿੱਚੋਂ 100 ਨੰਬਰ ਲੈ ਕੇ  ਬਾਕੀ ਵਿਦਿਆਰਥੀਆਂ ਲਈ ਇਕ ਮਿਸਾਲ ਕਾਇਮ ਕੀਤੀ। ਸਕੂਲ ਦੀ ਮਨੇਜਮੈਂਟ ਵੱਲੋਂ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਪੂਨਮ ਅਰੋੜਾ ਨੇ  ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲਾ ਕਦਮ ਉਨ੍ਹਾਂ ਨੂੰ ਆਪਣੀ ਮੰਜ਼ਿਲ ਵੱਲ ਲੈ ਜਾਵੇਗਾ। ਸਕੂਲ ਪ੍ਸ਼ਾਸਨ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਗਈ ਅਤੇ ਸਾਰੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here