Homeਪੰਜਾਬੀਧਰਮਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸਾਲ ਨੂੰ ਸਮਰਪਿਤ ਨਗਰ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ ਦਾ ਪੰਜਾਬੀ ਯੂਨੀਵਰਸਿਟੀ ਵਿਖੇ ਕੀਤਾ ਸਵਾਗਤ

- Advertisement -spot_img

ਪਟਿਆਲਾ, 22 ਨਵੰਬਰ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ ਪੰਜਾਬੀ ਯੂਨੀਵਰਸਿਟੀ ਪਹੁੰਚਿਆ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਨਗਰ ਕੀਰਤਨ ਨਾਲ਼ ਆਈ ਸੰਗਤ ਦਾ ਸਵਾਗਤ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਵਰਤਾਇਆ ਗਿਆ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਗਿਆ। ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

watch….Discover the Legacy of Guru Tegh Bahadur Ji in Schools
ਯੂਨੀਵਰਸਿਟੀ ਦੇ ਸਿੱਖ ਵਿਸ਼ਵਕੋਸ਼ ਵਿਭਾਗ ਤੋਂ ਪ੍ਰੋ. ਪਰਮਵੀਰ ਸਿੰਘ ਅਤੇ ਪ੍ਰੋਵੋਸਟ ਡਾ. ਸੁਖਵਿੰਦਰ ਸਿੰਘ ਸਰਾਂ ਦੀ ਅਗਵਾਈ ਵਿੱਚ ਸੰਗਤਾਂ ਵੱਲੋਂ ਇਸ ਨਗਰ ਕੀਰਤਨ ਦਾ ਸ਼ਰਧਾ ਅਤੇ ਸਤਿਕਾਰ ਸਹਿਤ ਸਵਾਗਤ ਕੀਤਾ ਗਿਆ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here