Homeਪੰਜਾਬੀਪੰਜਾਬਹੜ੍ਹ ਰਾਹਤ ਲਈ ਮੁੱਖ ਮੰਤਰੀ, 'ਆਪ' ਵਿਧਾਇਕਾਂ ਦੀ ਇੱਕ ਮਹੀਨੇ ਦੀ ਤਨਖਾਹ...

ਹੜ੍ਹ ਰਾਹਤ ਲਈ ਮੁੱਖ ਮੰਤਰੀ, ‘ਆਪ’ ਵਿਧਾਇਕਾਂ ਦੀ ਇੱਕ ਮਹੀਨੇ ਦੀ ਤਨਖਾਹ ਦਾਨ

- Advertisement -spot_img

ਚੰਡੀਗੜ੍ਹ, 28 ਅਗਸਤ 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਮੂਹ ਵਿਧਾਇਕਾਂ ਨਾਲ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਫੈਸਲਾ ਕੀਤਾ ਹੈ।

watch…..Minister Orders 24×7 Vigilance Along River Embankments in Flood-Hit Districts

ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਆਫਤ ਕਾਰਨ ਪੰਜਾਬ ਨੂੰ ਵੱਡਾ ਨੁਕਸਾਨ ਸਹਿਣਾ ਪਿਆ ਹੈ, ਅਤੇ ਇਹ ਸਮਾਂ ਸਾਰੇ ਪੰਜਾਬੀਆਂ ਲਈ ਇੱਕ ਦੂਜੇ ਦੀ ਮਦਦ ਲਈ ਅੱਗੇ ਆਉਣ ਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨਾਲ ਮਿਲ ਕੇ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਇੱਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਦੇ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਇਸ ਸੰਕਟਕਾਲੀ ਸਥਿਤੀ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here