-ਸੌ ਫ਼ੀਸਦੀ ਵੋਟ ਪਾਵਾਂਗੇ ਤੇ ਜ਼ਿਲ੍ਹੇ ਪਟਿਆਲੇ ਦੀ ਸ਼ਾਨ ਵਧਾਵਾਂਗੇ” ਦੇ ਨਾਅਰਿਆਂ ਨਾਲ ਸਾਈਕਲ ਰੈਲੀ ਦੀ ਹੋਈ ਸ਼ੁਰੂਆਤ-ਸਵੀਪ ਟੀਮ ਵੱਲੋਂ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਮੁਹਿੰਮ ਜਾਰੀਪਟਿਆਲਾ, 30 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ…
-T20 World Cup 2024 host USA and West Indies -starting 1st June final the 29th of June Patiala, 30 April (Shahi)A detailed schedule for the ICC Men’s T20 World Cup 2024, including the groups and the matches scheduled to take…
ਫਤਿਹਗੜ੍ਹ ਸਾਹਿਬ/ਪਟਿਆਲਾ (30 ਅਪ੍ਰੈਲ) ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦੇ ਧਰਮ ਅਧਿਐਨ ਵਿਭਾਗ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਬੰਧੀ ਸੌ ਵਿਸ਼ੇਸ਼ ਭਾਸ਼ਣਾਂ ਦੀ ਲੜੀ ਸ਼ੁਰੂ ਕੀਤੀ ਗਈ। ਇਸ ਸਬੰਧੀ ਵਾਈਸ ਚਾਂਸਲਰ ਪ੍ਰੋਫੈਸਰ ਪ੍ਰਿਤਪਾਲ ਸਿੰਘ ਨੇ ਦੱਸਿਆ…
-Mumbai Indians, Lucknow Super Gaints Captains Head To Head….
ਭਗਵੰਤ ਮਾਨ ਨੇ ਰੋਪੜ ‘ਚ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ‘ਚ ਜੁੱਟੀ ਲੋਕਾਂ ਦੀ ਭੀੜ ਭਗਵੰਤ ਮਾਨ ਨੇ ਕਿਹਾ, ਸਿੰਚਾਈ ਲਈ ਨਹਿਰੀ ਪਾਣੀ ਦੇਣ ਨਾਲ ਹਰ ਸਾਲ 7000 ਕਰੋੜ ਰੁਪਏ ਦੀ ਹੋਵੇਗੀ ਬਿਜਲੀ ਬੱਚਤ,…
ਪਟਿਆਲਾ (29 ਅਪ੍ਰੈਲ)ਸਵੀਪ ਪਟਿਆਲਾ ਵੱਲੋਂ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਥਾਂਵਾਂ ਤੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਪਹਿਲਾ ਪ੍ਰੋਗਰਾਮ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਕਰਵਾਇਆ ਗਿਆ ਜਿਥੇ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਰੇਖੀ ਨੇ ਸ਼ਹਿਰ ਦੇ ਸੀਨੀਅਰ ਸਿਟੀਜ਼ਨ ਨੂੰ…
ਪਟਿਆਲਾ,(29 ਅਪ੍ਰੈਲ)1 ਜੂਨ 2024 ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਸੰਪੂਰਨ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਵਧੀਆਂ ਢੰਗ ਨਾਲ ਨੇਪਰੇ ਚੜਾਉਣ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਵਿੱਚ ਮਾਸਟਰ ਟਰੇਨਰਾਂ ਅਤੇ ਸੈਕਟਰ ਅਫ਼ਸਰਾਂ ਦੀ…
–ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ – ਤੁਰਕੀ ਅਧਾਰਤ ਹੈਰੋਇਨ ਸਮੱਗਲਰ ਨਵਪ੍ਰੀਤ ਉਰਫ ਨਵ ਇਸ ਸਿੰਡੀਕੇਟ ਦਾ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ – ਸਿੰਡੀਕੇਟ ਦਾ…
Patiala (29 April)The M.Com.-I students of Post-Graduate Department of Commerce, Multani MalModi College, Patiala organized a farewell party titled ‘Rukhsati’ for their outgoingstudents. Another farewell party was organized by the Science Students of BSc-II ofthe College to celebrate the precious…
-A beautiful Kit for Team Patiala (29 April) The Kiwis named their 15-player squad for the ninth edition of the 20-over showcase on Monday. That sounds like a great homage to New Zealand’s cricket history! The 1999 Cricket World Cup…