Homeਪੰਜਾਬੀਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਆਜਾਦੀ ਦਿਵਸ ਦੀ ਧੂਮ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਆਜਾਦੀ ਦਿਵਸ ਦੀ ਧੂਮ

- Advertisement -spot_img

ਐੱਸ.ਏ.ਐੱਸ. ਨਗਰ, 15 ਅਗਸਤ

ਦੇਸ਼ ਦੇ 78ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਬਹੁਤ ਹੀ ਸਾਦੇ ਢੰਗ ਨਾਲ ਆਜ਼ਾਦੀ ਦਿਹਾੜੇ ਦਾ ਸਮਾਗਮ  ਮਨਾਇਆ ਗਿਆ। ਬੋਰਡ ਦੇ ਚੇਅਰਮੈਨ ਕਮਲ ਕਿਸ਼ੋਰ ਯਾਦਵ  ਨੇ ਕੌਮੀ ਝੰਡੇ ਨੂੰ ਲਹਿਰਾਇਆ ਅਤੇ ਸਲਾਮੀ ਦਿੱਤੀ। ਬੋਰਡ ਦੇ ਸਕੱਤਰ ਅਵਿਕੇਸ਼ ਗੁਪਤਾ ਨੇ ਬੋਰਡ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ ।                                       

 see this link also…. The Millennium School Patiala Celebrates Independence Day

ਬੋਰਡ ਦੇ ਚੇਅਰਮੈਨ ਯਾਦਵ ਨੇ ਬੋਰਡ ਦੀ ਸੁਰੱਖਿਆ ਗ੍ਰਾਡਾਂ ਅਤੇ ਮੋਹਾਲੀ ਫੇਜ਼ 8 ਤੋਂ ਆਈ  ਪੁਲਿਸ ਬਲ ਦੀ ਇੱਕ ਟੁਕੜੀ  ਨਾਲ ਰਾਸ਼ਟਰੀ ਝੰਡੇ ਨੂੰ ਸਲਾਮੀ ਮਗਰੋਂ ਸਮਾਗਮ ਵਿੱਚ ਹਾਜ਼ਰ ਬੋਡਰ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਭਾਰਤ ਦੇਸ਼ ਦੀ ਅਜ਼ਾਦੀ ਪਰਵਾਨਿਆ ਦੀ ਸਖਤ ਘਾਲਣਾ ਨਾਲ ਦੇਸ਼ ਨੂੰ ਮਿਲੀ। ਉਨ੍ਹਾਂ ਆਜ਼ਾਦੀ ਦੇ ਸੰਗਰਸ਼ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਤੇ ਦੇਸ਼-ਭਗਤਾਂ ਨੂੰ ਯਾਦ ਕੀਤਾ।      

 ਚੇਅਰਮੈਨ ਬੋਰਡ ਨੇ ਕਿਹਾ ਕਿ ਬੋਰਡ ਦੇ ਕੰਮਾਂ ਵਿੱਚ ਹੋਰ ਬਿਹਤਰੀ ਲਿਆਂਦੀ ਜਾਵੇਗੀ। ਬੋਰਡ ਦੇ ਸਕੱਤਰ ਅਵਿਕੇਸ਼ ਗੁਪਤਾ  ਸੰਯੁਕਤ ਸਕੱਤਰ, ਉੱਪ ਸਕੱਤਰ ਵੀ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਸਟੇਜ ਕੋਆਰਡੀਨੇਟਰ, ਸੁਪਰਡੰਟ ਸ. ਪਲਵਿੰਦਰ ਸਿੰਘ (ਪਾਲੀ) ਨੇ ਜਿਥੇ ਆਜ਼ਾਦੀ ਸੰਗਰਾਮ ਵਿੱਚ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਅਤੇ ਸ਼ਹੀਦਾਂ  ਨੂੰ ਨਮਨ ਕੀਤਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here