
ਸੰਗਰੂਰ / ਪਟਿਆਲਾ, 1 ਜੂਨ
ਲੋਕ ਸਭਾ ਹਲਕਾ ਸੰਗਰੂਰ ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਸਵੇਰੇ ਸਥਾਨਕ ਸੁੰਦਰ ਬਸਤੀ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ’ਚ ਬਣੇ ਪੋਲਿੰਗ ਸਟੇਸ਼ਨ ‘ਤੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਅਤੇ ਅਲੱਗ ਅਲੱਗ ਪੋਲਿੰਗ ਸਟੇਸ਼ਨਾਂ ਦੀ ਜਾਂਛ ਵੀ ਕੀਤੀ। ਲੋਕ ਸਭਾ ਹਲਕਾ ਸੰਗਰੂਰ ਵਿੱਚ ਪੋਲ ਪ੍ਰਤੀਸ਼ਤਤਾਹੁਣ ਤੱਕ ਇੰਜ ਰਹੀ।




