HomeਪੰਜਾਬੀBig News...ਗਰਮੀ ਦੇ ਚਲਦੇ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਕੱਲ੍ਹ ਤੋਂ ਛੁੱਟੀਆਂ

Big News…ਗਰਮੀ ਦੇ ਚਲਦੇ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਕੱਲ੍ਹ ਤੋਂ ਛੁੱਟੀਆਂ

- Advertisement -spot_img

ਪਟਿਆਲਾ , (20 ਮਈ)

ਪਹਿਲਾਂ ਪੰਜਾਬ ਦੇ ਸਕੂਲਾਂ ਵਿੱਚ 1 ਜੂਨ ਤੋਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ।  ਪਰ ਹੁਣ ਪੰਜਾਬ ਦੇ ਸਾਰੇ ਸਕੂਲਾਂ ਵਿਚ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਸਕੂਲਾਂ ਵਿੱਚ 21ਮਈ ਤੋਂ 30 ਜੂਨ ਤੱਕ ਛੁੱਟੀਆਂ ਰਹਿਣਗੀਆਂ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ। ਬੱਚਿਆਂ ਦਾ ਹਿਤ ਅਤੇ ਅੱਤ ਦੀ ਗਰਮੀ ਵੇਖਦੇ ਹੋਏ ਗਰਮੀ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਹੈ। ਗਰਮੀ ਦੇ ਕਹਿਰ ਨੂੰ ਦੇਖਦਿਆਂ ਹੀ ਪੰਜਾਬ ਦੇ ਸਕੂਲਾਂ ਵਿੱਚ 10 ਦਿਨ ਪਹਿਲਾਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here