ਧਰਮ

‘ਪੰਜਾਬ ਦੀ ਧਰਤੀ ‘ਤੇ ਨਫ਼ਰਤ ਦੇ ਬੀਜ ਨਹੀਂ ਪੁੰਗਰ ਸਕਦੇ’, ‘ਇੱਕ ਸ਼ਾਮ ਸ਼ਿਵ ਕੇ ਨਾਮ’ ਸਮਾਗਮ

ਪਟਿਆਲਾ, 29 ਜੁਲਾਈਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਖੇ ਕਰਵਾਏ ਗਏ 'ਇੱਕ ਸ਼ਾਮ ਸ਼ਿਵ ਕੇ ਨਾਮ' ਸਮਾਗਮ ਦੌਰਾਨ ਸੂਬੇ ਵਿੱਚ ਅਮਨ-ਅਮਾਨ,...

ਜਲਿਆਂਵਾਲਾ ਬਾਗ ਤੋਂ ਵਾਹਗਾ ਬਾਰਡਰ ਤੱਕ ਦਰਸ਼ਨ ਕਰਵਾਏਗੀ ਮੁੱਖ ਮੰਤਰੀ ਤੀਰਥ ਯਾਤਰਾ

ਪਟਿਆਲਾ, 15 ਜੁਲਾਈ ਪੰਜਾਬ ਸਰਕਾਰ ਅਤੇ ਵਿਰਾਸਤ ਸੇਵਾ ਸੰਗਠਨ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਟਿਆਲਾ ਦੇ ਮਾਡਲ ਟਾਊਨ ਤੋਂ...

ਪਟਿਆਲਾ ਦੇ ਹਰ ਪਿੰਡ ਵਿੱਚ ਗੂੰਜੇਗਾ ਗੁਰੂ ਰਵਿਦਾਸ ਜੀ ਦਾ ਸੰਦੇਸ਼ : ਤੇਜਿੰਦਰ ਮਹਿਤਾ

ਪਟਿਆਲਾ, 7 ਜੁਲਾਈਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਰਵਉੱਚ ਸਤਿਕਾਰ, ਸਰਕਾਰ ਹਰ ਮਾਮਲੇ ਨੂੰ ਵਿਚਾਰੇਗੀ ਗੰਭੀਰਤਾ ਨਾਲ

-ਪ੍ਰਸਤਾਵਿਤ ਸੋਧਾਂ ਦੀ ਸਮੀਖਿਆ ਕਰਕੇ ਲਿਆ ਜਾਵੇਗਾ ਯੋਗ ਫੈਸਲਾ: ਹਰਪਾਲ ਸਿੰਘ ਚੀਮਾ ਸ੍ਰੀ ਅੰਮ੍ਰਿਤਸਰ ਸਾਹਿਬ, 29 ਜੂਨ ਪੂਰੀ ਨਿਮਰਤਾ ਅਤੇ ਸ਼ਰਧਾ ਦੀ ਭਾਵਨਾ ਨਾਲ ਪੰਜਾਬ ਦੇ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦਾ ਸਤਿਕਾਰ, ਸਾਰੇ ਮੰਤਰੀ ਤੇ ਵਿਧਾਇਕ ਸੋਮਵਾਰ ਨੂੰ ਹੋਣਗੇ ਪੇਸ਼: ਸੀਐਮ ਮਾਨ

ਅੰਮ੍ਰਿਤਸਰ, 28 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ...
0FansLike
0FollowersFollow
0SubscribersSubscribe
spot_img

Hot Topics