Homeਪੰਜਾਬੀਪੰਜਾਬ

ਪੰਜਾਬ

ਮੋਦੀ ਸਰਕਾਰ ਪੰਜਾਬ ਦੇ ਆਰਡੀਐਫ ਦੇ ਬਕਾਇਆ 7,000 ਕਰੋੜ ਰੁਪਏ ਜਾਰੀ ਨਹੀਂ ਕਰ ਰਹੀ: ਆਪ

-ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਤੋਂ ਬਦਲਾ ਲੈਣ ਦੀ ਸਾਜ਼ਿਸ਼ ਰਚ ਰਹੀ ਹੈ, ਕਿਸਾਨਾਂ ਨੇ ਨਰਿੰਦਰ ਮੋਦੀ ਨੂੰ ਕਿਸਾਨ ਵਿਰੋਧੀ ਬਿੱਲ ਰੱਦ ਕਰਨ ਲਈ...

ਆਮ ਲੋਕਾਂ ਦੀ ਮਦਦ ਲਈ ਸੂਬਾ ਭਰ ਵਿੱਚ ਸਥਾਪਤ ਹੋਣਗੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’

ਸਰਕਾਰੀ ਦਫ਼ਤਰਾਂ ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਡਿਪਟੀ ਕਮਿਸ਼ਨਰ ਜਵਾਬਦੇਹ ਹੋਣਗੇ : ਮੁੱਖ ਮੰਤਰੀਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗਸਰਕਾਰੀ ਦਫ਼ਤਰਾਂ...

ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੋਹਿੰਦਰ ਭਗਤ ਨੂੰ  ਬਣਾਇਆ ਉਮੀਦਵਾਰ

ਸੋਮਵਾਰ ਨੂੰ ਪਾਰਟੀ ਨੇ ਆਪਣੇ ‘ਐਕਸ’ ਅਕਾਊਂਟ ਰਾਹੀਂ ਉਮੀਦਵਾਰ ਦਾ ਕੀਤਾ ਐਲਾਨ  ਪੰਜਾਬ ਵਿੱਚ ਇਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜੇਕਰ ਵਿਧਾਇਕ ਵੀ...

ਪਟਿਆਲਾ ਰੇਂਜ ਦੇ ਜਿਲ੍ਹਿਆਂ ‘ਚ 916 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਦਾਲੇ : ਡੀਆਈਜੀ ਭੁੱਲਰ

-ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾਵੇ ਸਖਤ ਕਾਰਵਾਈ : ਹਰਚਰਨ ਸਿੰਘ ਭੁੱਲਰਪਟਿਆਲਾ, 16 ਜੂਨਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਆਈ.ਜੀ. ਪਟਿਆਲਾ ਰੇਂਜ...

ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਲੈ ਚੁੱਕਾ ਸੀ 5000 ਰੁਪਏ ਰਿਸ਼ਵਤ ਚੰਡੀਗੜ੍ਹ, 14 ਜੂਨ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ...
0FansLike
0FollowersFollow
0SubscribersSubscribe
spot_img

Hot Topics