Homeਪੰਜਾਬੀਪੰਜਾਬ

ਪੰਜਾਬ

ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਸਖ਼ਤ ਹਦਾਇਤ — 30 ਜੂਨ ਤੱਕ ਲੁਧਿਆਣਾ ਬਣੇ ਟੋਇਆਂ ਅਤੇ ਮੈਨਹੋਲ ਮੁਕਤ

-ਮੌਨਸੂਨ ਤੋਂ ਪਹਿਲਾਂ ਸੀਵਰੇਜ ਸਫ਼ਾਈ, ਸੜਕ ਮੁਰੰਮਤ ਅਤੇ 24x7 ਵਾਰ ਰੂਮ ਸਥਾਪਤ ਕਰਨ ਦੇ ਹੁਕਮ ਚੰਡੀਗੜ੍ਹ/ਲੁਧਿਆਣਾ, 12 ਜੂਨ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ  ਹਰਜੋਤ ਬੈਂਸ ਨੇ...

‘ਈਜ਼ੀ ਜਮ੍ਹਾਂਬੰਦੀ’ ਪੋਰਟਲ ਨਾਲ ਜ਼ਮੀਨੀ ਸੇਵਾਵਾਂ ਹੋਈਆਂ ਆਸਾਨ, ਭ੍ਰਿਸ਼ਟਾਚਾਰ ‘ਤੇ ਲੱਗੇਗੀ ਰੋਕ

ਚੰਡੀਗੜ੍ਹ, 12 ਜੂਨ 2026 ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਤਿਹਾਸਕ ‘ਈਜ਼ੀ ਰਜਿਸਟਰੀ’...

ਪਟਿਆਲਾ ਦੇ ਵਿਕਾਸ ਨੂੰ ਮਿਲੀ ਰਫ਼ਤਾਰ: 40 ਵੱਡੇ ਪ੍ਰੋਜੈਕਟਾਂ ਲਈ ਕਰੋੜਾਂ ਰੁਪਏ ਮਨਜ਼ੂਰ

ਪਟਿਆਲਾ, 11 ਜੂਨ: ਪਟਿਆਲਾ ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਕਰੀਬ 40 ਵਿਕਾਸ...

ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਵੱਡੀ ਰਾਹਤ: ਮਾਨ ਸਰਕਾਰ ਲਿਆਏਗੀ ਸੂਬਾ ਪੱਧਰੀ ਨੀਤੀ

ਚੰਡੀਗੜ੍ਹ, 10 ਜੂਨਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਨੇ ਐਲਾਨ ਕੀਤਾ ਹੈ ਕਿ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਜਾਂ ਮਕਾਨ ਖਰੀਦਣ ਵਾਲੇ...

ਮਾਨ ਸਰਕਾਰ ਦਾ ਡਬਲ ਧਮਾਕਾ: 1,013 ਲੈਕਚਰਾਰ ਤੇ 156 ਜੂਨੀਅਰ ਇੰਜੀਨੀਅਰ ਭਰਤੀ ਹੋਣਗੇ, ਨੀਟ ਪ੍ਰੀਖਿਆਰਥੀਆਂ ਲਈ ਮੁਫ਼ਤ ਸਫ਼ਰ

ਚੰਡੀਗੜ੍ਹ, 10 ਜੂਨਮੁੱਖ ਮੰਤਰੀ ਭਗਵੰਤ  ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਕਈ ਲੋਕ-ਹਿਤੈਸ਼ੀ ਅਤੇ ਵਿਕਾਸਮੁਖੀ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ। ਇਨ੍ਹਾਂ ਫ਼ੈਸਲਿਆਂ ਦਾ...
0FansLike
0FollowersFollow
0SubscribersSubscribe
spot_img

Hot Topics