ਸਿਹਤ

ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਵੱਲੋਂ ਦੁਰਲੱਭ ਜਨਮਜਾਤ ਵਿਗਾੜ ਨਾਲ ਪੀੜਤ ਨਵਜੰਮੀ ਬੱਚੀ ਦੀ ਸਫਲ ਸਰਜਰੀ

ਪੰਜਾਬ ਦੀ ਸਿਹਤ ਕ੍ਰਾਂਤੀ ਨਾਲ ਗਰੀਬ ਪਰਿਵਾਰਾਂ ਤੱਕ ਪਹੁੰਚੀਆਂ ਉੱਚ ਪੱਧਰੀ ਇਲਾਜ ਸਹੂਲਤਾਂ – ਸਿਹਤ ਮੰਤਰੀ ਪਟਿਆਲਾ, 22 ਮਈਸਰਕਾਰੀ ਰਾਜਿੰਦਰਾ ਹਸਪਤਾਲ ਦੇ ਬੱਚਾ ਸਰਜਰੀ ਵਿਭਾਗ...

ਸਿਹਤ ਮੰਤਰੀ ਡਾ. ਬਲਬੀਰ ਨੇ ਮਿਊਸਿਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਗਰ ਨਿਗਮ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਸਖ਼ਤ ਹਦਾਇਤ ਪਟਿਆਲਾ, 4 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ...

‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਸਾਰੀਆਂ ਗਲਤਫਹਿਮੀਆਂ ਦੂਰ

ਚੰਡੀਗੜ੍ਹ, 15 ਅਪ੍ਰੈਲ ਮਾਨ ਸਰਕਾਰ ਵੱਲੋਂ ਚਲਾਈ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ (MMSY) ਪੰਜਾਬ ਵਿੱਚ ਸਿਹਤ ਸੁਰੱਖਿਆ ਦੀ ਸਭ ਤੋਂ ਵੱਡੀ ਅਤੇ ਵਿਆਪਕ ਯੋਜਨਾ ਬਣ...

ਐਨ.ਐਚ.ਐੱਮ. ਮੁਲਾਜ਼ਮਾਂ ਵੱਲੋਂ ਤਨਖਾਹਾਂ ਵਿੱਚ ਲਗਾਤਾਰ ਦੇਰੀ ਤੇ ਰੋਸ!

-15 ਅਪ੍ਰੈਲ ਤੋਂ ਕਲਮ ਛੋੜ ਹੜਤਾਲ ਦਾ ਐਲਾਨ ਚੰਡੀਗੜ੍ਹ/ਪਟਿਆਲਾ, 14 ਅਪ੍ਰੈਲ ਪੰਜਾਬ ਵਿੱਚ ਨੈਸ਼ਨਲ ਹੈਲਥ ਮਿਸ਼ਨ (ਐੱਨ.ਐਚ.ਐੱਮ.) ਅਧੀਨ ਕੰਮ ਕਰ ਰਹੇ ਹਜ਼ਾਰਾਂ ਕੱਚੇ ਸਿਹਤ ਮੁਲਾਜ਼ਮਾਂ...

‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ

-ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ -10 ਲੱਖ ਤੱਕ ਦਾ ਨਗਦੀ ਰਹਿਤ ਇਲਾਜ ਇਹ ਯਕੀਨੀ ਬਣਾਉਂਦਾ ਹੈ ਕਿ ਮਾਂਵਾਂ ਅਤੇ...
0FansLike
0FollowersFollow
0SubscribersSubscribe
spot_img

Hot Topics