Homeਪੰਜਾਬੀ

ਪੰਜਾਬੀ

ਸਰਪੰਚ, ਨੰਬਰਦਾਰ ਅਤੇ ਐਮ.ਸੀ. ਹੁਣ ਆਨਲਾਈਨ ਦਸਤਾਵੇਜ਼ਾਂ ਦੀ ਪੜਤਾਲ ਕਰਨਗੇ, ਅਮਨ ਅਰੋੜਾ ਨੇ ਇਸ ਮਹੀਨੇ ਤੱਕ ਆਨਬੋਰਡਿੰਗ ਪੂਰੀ ਕਰਨ ਦੇ ਦਿੱਤੇ ਹੁਕਮ

• ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਘਰ-ਘਰ ਸੇਵਾਵਾਂ ਦੀਆਂ ਫੀਸਾਂ ਵਿੱਚ ਕਾਫੀ ਕਮੀ ਕਰਕੇ ਨਾਗਰਿਕ-ਕੇਂਦਰਿਤ ਸੇਵਾਵਾਂ ਨੂੰ ਸਾਰਿਆਂ ਲਈ ਸੁਲੱਭ ਬਣਾਇਆ:...

ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ

ਪਟਿਆਲਾ, 5 ਅਪ੍ਰੈਲ ਸਰਕਾਰੀ ਬਹੁਤਕਨੀਕੀ ਕਾਲਜ, ਪਟਿਆਲਾ ਵਿਖੇ ਅੱਜ ਸਲਾਨਾ ਇਨਾਮ ਵੰਡ ਸਮਾਗਮ ਬੜੀ ਧੂਮਧਾਮ ਨਾਲ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਸ੍ਰੀ ਤੇਜਿੰਦਰਪਾਲ ਸਿੰਘ ਵਾਲੀਆ,...

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇ ਸ਼ੁਰੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ: ਮੁੱਖ ਮੰਤਰੀ

ਮੁੱਖ ਮੰਤਰੀ ਨੇ ਸ਼ਕਤੀਪੀਠ ਮਾਤਾ ਸ੍ਰੀ ਨੈਣਾ ਦੇਵੀ ਵਿਖੇ ਟੇਕਿਆ ਮੱਥਾਪੰਜਾਬ ਤੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨ ਲਈ ਮੰਗਿਆ ਅਸ਼ੀਰਵਾਦਨੌਰਾਤਰੀ ਦੇ ਤਿਉਹਾਰ...

ਕਣਕ ਦੀ ਫਸਲ ਨੂੰ ਅੱਗ ਤੋਂ ਬਚਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ

ਕਿਸਾਨਾਂ ਨੂੰ ਬਿਜਲੀ ਦੀਆਂ ਸਮੱਸਿਆਵਾਂ ਬਾਰੇ ਤੁਰੰਤ ਦੱਸਣ ਦੀ ਅਪੀਲ - ਹਰਭਜਨ ਸਿੰਘ ਚੰਡੀਗੜ੍ਹ, 4 ਅਪ੍ਰੈਲਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਵਾਢੀ ਦੇ...

ਨਾਜਾਇਜ਼ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਘਟਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮਾਈਨਿੰਗ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ

• ਕੀਮਤਾਂ ਘਟਾਉਣ ਅਤੇ ਰੇਤ-ਬਜਰੀ ਦੀ ਸਪਲਾਈ ਵਧਾਉਣ ਦਾ ਟੀਚਾ • ਤੀਰਥ ਯਾਤਰਾ ਸਕੀਮ ਲਈ 100 ਕਰੋੜ ਦਾ ਬਜਟ, 50 ਸਾਲ ਤੋਂ ਵੱਧ ਉਮਰ ਦੇ...
0FansLike
0FollowersFollow
0SubscribersSubscribe
spot_img

Hot Topics