Homeਪੰਜਾਬੀ

ਪੰਜਾਬੀ

ਡਾ. ਅੰਬੇਡਕਰ ਦੀ 51 ਫੁੱਟ ਉੱਚੀ ਮੂਰਤੀ ਦਾ ਵਿਧਾਇਕ ਅਜੀਤਪਾਲ ਕੋਹਲੀ ਨੇ ਰੱਖਿਆ ਨੀਂਹ ਪੱਥਰ

ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਆਉਣ ਵਾਲੀਆਂ ਪੀੜ੍ਹੀਆਂ ਦਾ ਸੱਚੇ ਮਾਰਗ 'ਤੇ ਚੱਲਣ ਲਈ ਮਾਰਗਦਰਸ਼ਨ ਕਰੇਗੀ: ਅਜੀਤਪਾਲ ਸਿੰਘ ਕੋਹਲੀ ਵਿਧਾਇਕ ਕੋਹਲੀ ਨੇ ਨਗਰ ਨਿਗਮ ਦੇ...

ਸ੍ਰੀ ਆਨੰਦਪੁਰ ਸਾਹਿਬ ‘ਚ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਮੇਜ਼ਬਾਨੀ

ਚੰਡੀਗੜ੍ਹ, 27 ਫਰਵਰੀਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ 6ਵਾਂ ਅਰੀਨਾ...

ਪੰਜਾਬ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟ ਨੂੰ ਨਹੀਂ ਮਿਲੇਗੀ ਮਾਨਤਾ

-ਸਾਰੇ ਵਿੱਦਿਅਕ ਬੋਰਡਾਂ ‘ਤੇ ਲਾਗੂ ਹੋਵੇਗਾ ਫ਼ੈਸਲਾ- ਹਰਜੋਤ ਸਿੰਘ ਬੈਂਸ•ਪੰਜਾਬ ਸਰਕਾਰ ਨੇ ਸੀ.ਬੀ.ਐਸ.ਈ. ਵੱਲੋਂ ਖੇਤਰੀ ਭਾਸ਼ਾਵਾਂ ਨੂੰ ਦਰਕਿਨਾਰ ਕਰਨ ਉਤੇ ਸਾਰੇ ਸਕੂਲਾਂ ਵਿੱਚ...

ਆਪ ਨੇ ਲੁਧਿਆਣਾ ਪੱਛਮੀ ਜਿਮਨੀ-ਚੋਣ ਲਈ ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਲੋਕਾਂ ਨੂੰ ਸੰਜੀਵ ਅਰੋੜਾ ਦਾ ਸਮਰਥਨ ਕਰਨ ਦੀ ਕੀਤੀ ਅਪੀਲ ਸੰਜੀਵ ਅਰੋੜਾ ਨੇ 'ਆਪ' ਲੀਡਰਸ਼ਿਪ ਦਾ ਕੀਤਾ ਧੰਨਵਾਦ, ਸਮਰਪਣ ਭਾਵਨਾ...

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ

-ਖਰੜਾ ਨੀਤੀ ਨੂੰ ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਰੱਦ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਮਈ ਉਪਬੰਧਾਂ ਨੂੰ ਮੁੜ ਵਾਪਸ ਲਿਆਉਣ ਦੀ ਸਾਜ਼ਿਸ਼ ਦੱਸਿਆਚੰਡੀਗੜ੍ਹ,...
0FansLike
0FollowersFollow
0SubscribersSubscribe
spot_img

Hot Topics