Homeਪੰਜਾਬੀ

ਪੰਜਾਬੀ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਵਿੱਚ ਕੀਤੀਆਂ ਨੁੱਕੜ ਸਭਾਵਾਂ

,-ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਕੀਤੀ ਅਪੀਲ ਸ਼ੀਤਲ ਅੰਗੁਰਾਲ ਨੂੰ ਦਿੱਤੀ ਚੇਤਾਵਨੀ, ਕਿਹਾ - ਮੈਨੂੰ ਬਹਿਸ ਦੀ ਧਮਕੀ ਨਾ ਦਿਓ, ਜਦੋਂ...

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ, 03 ਜੁਲਾਈ, ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ...

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ‘ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ ‘ਵੈਸਟ’ ਨੂੰ ਜਲੰਧਰ ‘ਬੈਸਟ’ ਬਣਾਵਾਂਗੇ

ਇਹ ਚੋਣ ਨਹੀਂ ਹੋਣੀ ਸੀ,ਪਿਛਲਾ ਵਿਧਾਇਕ ਦਲ ਬਦਲੂ ਤੇ ਲਾਲਚੀ ਨਿਕਲਿਆ - ਭਗਵੰਤ ਮਾਨ  ਉਸ ਨੇ ਪਾਰਟੀ ਅਤੇ ਲੋਕਾਂ ਨਾਲ ਧੋਖਾ ਕੀਤਾ, ਇਸ ਧੋਖਾਧੜੀ ਕਾਰਨ...

ਸਿਵਲ ਸਰਜਨ ਡਾਕਟਰ ਸੰਜੇ ਗੋਇਲ ਵੱਲੋਂ ਨਿਯੁਕਤੀ ਪੱਤਰ ਦਿੱਤੇ

ਪਟਿਆਲਾ 2 ਜੁਲਾਈ ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਪੰਜਾਬ ਦੇਦਿਸ਼ਾ ਨਿਰਦੇਸ਼ਾ ਤੇਂ ਜਿਲ੍ਹੇ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਇਮਪੈਨਲਡਕੀਤੇ ਡਾਕਟਰਾਂ ਨੂੰ ਸਿਵਲ...

ਸੀਟੂ ਦੀ ਅਗਵਾਈ ਵਿੱਚ ਸਿੱਖਿਆ ਬੋਰਡ ਦੇ ਕੱਚੇ ਕਾਮਿਆਂ ਨੇ ਬੋਰਡ ਅੱਗੇ ਕੀਤੀ ਰੋਸ ਰੈਲੀ

ਰੈਲੀ ਉਪਰੰਤ ਸਿੱਖਿਆ ਬੋਰਡ ਤੋਂ ਲੇਬਰ ਭਵਨ ਤੱਕ ਕੀਤਾ ਰੋਸ ਮਾਰਚਐਸ ਏ ਐਸ ਨਗਰ, ਮੋਹਾਲੀ, 2 ਜੁਲਾਈ ਸੀਟੂ ਪੰਜਾਬ ਰਾਜ ਕਮੇਟੀ ਦੇ ਸੱਦੇ ਉੱਤੇ...
0FansLike
0FollowersFollow
0SubscribersSubscribe
spot_img

Hot Topics