Homeਪੰਜਾਬੀ

ਪੰਜਾਬੀ

ਲੋਕ ਸਭਾ ਚੋਣਾ ’ਚ ਭਾਗ ਲੈਣ ਹਿੱਤ ਵੋਟਰ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 4 ਮਈ

ਪਟਿਆਲਾ (29 ਅਪ੍ਰੈਲ)ਸਵੀਪ ਪਟਿਆਲਾ ਵੱਲੋਂ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਥਾਂਵਾਂ ਤੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਪਹਿਲਾ ਪ੍ਰੋਗਰਾਮ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਦਫ਼ਤਰ...

ਲੋਕ ਸਭਾ ਚੋਣਾਂ ਲਈ ਮਾਸਟਰ ਟਰੇਨਰਾਂ , ਸੈਕਟਰ ਅਫ਼ਸਰਾਂ ਦੀ ਟ੍ਰੇਨਿੰਗ

ਪਟਿਆਲਾ,(29 ਅਪ੍ਰੈਲ)1 ਜੂਨ 2024 ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਸੰਪੂਰਨ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਵਧੀਆਂ ਢੰਗ ਨਾਲ ਨੇਪਰੇ ਚੜਾਉਣ ਲਈ ਅੱਜ ਜ਼ਿਲ੍ਹਾ ਚੋਣ...

ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ

-ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ - ਤੁਰਕੀ ਅਧਾਰਤ...

ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਉਮੀਦਵਾਰ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ,  ਭਗਵੰਤ ਮਾਨ ਨਜ਼ਰ ਆਏ ਆਪਣੇ ਪੁਰਾਣੇ ਅੰਦਾਜ਼ 'ਚ, ਭਾਰੀ ਗਿਣਤੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

* ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ ਚੰਡੀਗੜ੍ਹ (28 ਅਪ੍ਰੈਲ) ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ...
0FansLike
0FollowersFollow
0SubscribersSubscribe
spot_img

Hot Topics