Homeਪੰਜਾਬੀ

ਪੰਜਾਬੀ

55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ, 8.35 ਕਰੋੜ ਦਾ ਫਰਜ਼ੀ ITC ਬੇਨਕਾਬ

ਚੰਡੀਗੜ੍ਹ, 9 ਜੁਲਾਈ: ਪੰਜਾਬ ਸਰਕਾਰ ਨੇ ਟੈਕਸ ਚੋਰੀ ਅਤੇ ਫਰਜ਼ੀ ਬਿਲਿੰਗ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 55.35 ਕਰੋੜ ਰੁਪਏ ਦੇ ਕਥਿਤ ਫਰਜ਼ੀ ਬਿਲਿੰਗ ਰੈਕੇਟ ਦੇ...

ਪਟਿਆਲਾ ਦੇ ਹਰ ਪਿੰਡ ਵਿੱਚ ਗੂੰਜੇਗਾ ਗੁਰੂ ਰਵਿਦਾਸ ਜੀ ਦਾ ਸੰਦੇਸ਼ : ਤੇਜਿੰਦਰ ਮਹਿਤਾ

ਪਟਿਆਲਾ, 7 ਜੁਲਾਈਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ...

ਪਟਿਆਲਾ ਤੇ ਬਰਨਾਲਾ ਵਿੱਚ ਬੀ.ਐਲ.ਓਜ਼ ਨਾਲ ਦੁਰਵਿਹਾਰ, ਐਫ਼ਆਈਆਰ ਦਰਜ

-ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਬੀ.ਐਲ.ਓਜ਼ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਦਿੱਤੇ ਹੁਕਮ ਚੰਡੀਗੜ੍ਹ, 7 ਜੁਲਾਈ ਪੰਜਾਬ ਦੀ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ...

ਸਕੂਲੀ ਬੱਸਾਂ ਦੀ ਸਖ਼ਤ ਚੈਕਿੰਗ, 3 ਵਾਹਨ ਇੰਪਾਊਂਡ, 526 ਦੇ ਚਲਾਨ

ਚੰਡੀਗੜ੍ਹ, 6 ਜੁਲਾਈ: ਸੂਬੇ ਦੇ ਹਰ ਸਕੂਲੀ ਬੱਚੇ ਦੀ ਸੁਰੱਖਿਆ ਨੂੰ ਸਰਵੋੱਚ ਤਰਜੀਹ ਦਿੰਦਿਆਂ ਪੰਜਾਬ ਸਰਕਾਰ ‘ਸੇਫ ਸਕੂਲ ਵਾਹਨ ਪਾਲਿਸੀ’ ਨੂੰ ਸਖ਼ਤੀ ਨਾਲ ਲਾਗੂ ਕਰ...

ਪਟਿਆਲਾ ਨੂੰ ਮਿਲੀ ਨਵੀਂ ਸੌਗਾਤ, ਵਿਧਾਇਕ ਕੋਹਲੀ ਨੇ ਸਨੌਰ ਰੋਡ ‘ਤੇ 1 ਕਰੋੜ ਦੀ ਸੜਕ ਲੋਕਾਂ ਨੂੰ ਸਮਰਪਿਤ

ਪਟਿਆਲਾ, 5 ਜੁਲਾਈਪਟਿਆਲਾ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਕਰੀਬ 1 ਕਰੋੜ ਰੁਪਏ...
0FansLike
0FollowersFollow
0SubscribersSubscribe
spot_img

Hot Topics