–ਸਰਕਾਰ ਨੂੰ ਆਰ-ਪਾਰ ਦੀ ਲੜਾਈ ਲਈ ਕਰਮਚਾਰੀਆਂ ਦੀ ਸਖ਼ਤ ਚੇਤਾਵਨੀ ਪਟਿਆਲਾ, 20 ਮਈਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਕਰਮਚਾਰੀ ਅਤੇ ਭਰਾਤਰੀ ਜੱਥੇਬੰਦੀਆਂ ਵੱਲੋਂ ਅੱਜ ਪ੍ਰਭਾਤ ਪਰਵਾਨਾ ਮੈਮੋਰੀਅਲ ਹਾਲ, ਬਾਰਾਂਦਰੀ ਵਿਖੇ ਇੱਕ ਵਿਸ਼ਾਲ ਇੱਕ-ਰੋਜ਼ਾ ਕਨਵੈਨਸ਼ਨ ਕਰਕੇ ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ ਲਈ…
ਸੰਗਰੂਰ, 19 ਮਈਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰਨ ਦੇ ਮਹੱਤਵਾਕਾਂਕਸ਼ੀ ਪ੍ਰਾਜੈਕਟ ਦੀ ਸ਼ੁਰੂਆਤ ਕਰਕੇ ਪੰਜਾਬ ਨੂੰ ਦੇਸ਼ ਦਾ ਪਹਿਲਾ “ਖੰਭਾ-ਮੁਕਤ ਪਿੰਡਾਂ” ਵਾਲਾ ਸੂਬਾ ਬਣਾਉਣ ਵੱਲ ਇਤਿਹਾਸਕ ਕਦਮ ਚੁੱਕਿਆ ਹੈ।…
-1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਸੜਕ ਪਟਿਆਲਾ, 18 ਮਈ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਤ੍ਰਿਪੜੀ ਦੇ ਪ੍ਰੀਤ ਨਗਰ ਇਲਾਕੇ ਵਿੱਚ 1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਨਵੀਂ ਸੜਕ ਦੇ ਨਿਰਮਾਣ ਕਾਰਜ…
–2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਕਰਾਰਾ ਸਿਆਸੀ ਝਟਕਾ –ਸੀਐਮ ਭਗਵੰਤ ਮਾਨ ਨੇ ਸੁਰਜੀਤ ਸਿੰਘ ਰੱਖੜਾ ਤੇ ਉਨ੍ਹਾਂ ਦੇ ਸਮਰਥਕਾਂ ਦਾ ‘ਆਪ’ ਵਿੱਚ ਕੀਤਾ ਸਵਾਗਤ “ਕਦੇ 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲਿਆਂ ਦੀ ਪਾਰਟੀ…
ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਸੰਭਾਲੇ ਅਹੁਦੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ: ਗੁਰਦੇਵ ਸਿੰਘ ਟਿਵਾਣਾ Patiala, 14 ਮਈ: ਨੌਜਵਾਨ ਆਗੂ Gurdev Singh Tiwana ਨੂੰ ਅੱਜ ਜ਼ਿਲ੍ਹਾ ਪਰਿਸ਼ਦ…
NEW DELHI / PUNJAB, May 5Punjab Chief Minister Bhagwant Mann met the President of India and demanded immediate cancellation of the membership of Rajya Sabha MPs whom he termed as “Punjab de Gaddar” (traitors of Punjab) after their defection to…
Patiala, May 5 A free medical camp was organized at Rotary Bhawan, Patiala, under the joint efforts of Rotary Club Patiala Midtown and Patiala Heart Hospital. Harpal Juneja, Chairman of PRTC (Punjab Roadways Transport Corporation), attended the camp as the…
ਪਟਿਆਲਾ, 1 ਮਈਜ਼ਿਲ੍ਹਾ ਪਟਿਆਲਾ ਵਿੱਚ ਦੇਸ਼ ਭਰ ਦੇ ਨਾਲ ਜਨਗਣਨਾ-2026 ਦੇ ਪਹਿਲੇ ਪੜਾਅ ਹਾਊਸ ਲਿਸਟਿੰਗ ਲਈ ‘ਸੈਲਫ ਇਨੁਮੀਰੇਸ਼ਨ’ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਸ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ…
ਉੱਨਤ ਡੀਸਿਲਟਿੰਗ ਮਸ਼ੀਨਾਂ ਹੜ੍ਹ ਰੋਕਥਾਮ ਅਤੇ ਜਾਨ-ਮਾਲ ਦੀ ਸੁਰੱਖਿਆ ਲਈ ਸਾਬਤ ਹੋਣਗੀਆਂ ਲਾਹੇਵੰਦ: ਸੀਐਮ ਮਾਨ ਸੰਵੇਦਨਸ਼ੀਲ ਖੇਤਰਾਂ ਵਿੱਚ ਨੁਕਸਾਨ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ‘ਤੇ ਜ਼ੋਰ ਡਰੇਨਾਂ ਦੀ ਸਫਾਈ, ਡੀਸਿਲਟਿੰਗ ਅਤੇ ਨਹਿਰਾਂ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ ‘ਤੇ…
ਚੰਡੀਗੜ੍ਹ, 25 ਅਪ੍ਰੈਲ: ਮਸ਼ਹੂਰ ਕਬੱਡੀ ਖਿਡਾਰੀ ਅਤੇ ਪ੍ਰਸਿੱਧ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਖੇਡ ਜਗਤ ਦੀ ਇਸ ਮਾਣਯੋਗ ਹਸਤੀ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਮੁੱਖ…