Onnline TV

#BandeBanoBande #RanaRanbir #PunjabiTheatre #PunjabiUniversity

‘ਬੰਦੇ ਬਣੋ ਬੰਦੇ’ ਨਾਟਕ ਰਾਹੀਂ ਰਾਣਾ ਰਣਬੀਰ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਛੱਡੀ ਡੂੰਘੀ ਛਾਪ

-ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਮੌਕੇ ਕਰਵਾਏ ਗਏ ਪ੍ਰੋਗਰਾਮਾਂ ਦੀ ਲੜੀ ਵਿੱਚ ਖਾਸ ਪੇਸ਼ਕਾਰੀ ਪਟਿਆਲਾ, 23 ਫਰਵਰੀ ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਦੇ ਹਵਾਲੇ ਨਾਲ ਕਰਵਾਏ ਗਏ ਪ੍ਰੋਗਰਾਮਾਂ ਦੀ ਲੜੀ ਵਿੱਚ ਉੱਘੇ ਪੰਜਾਬੀ ਅਦਾਕਾਰ, ਲੇਖਕ ਤੇ ਰੰਗਕਰਮੀ ਰਾਣਾ ਰਣਬੀਰ ਦੇ ਨਾਟਕ…