Onnline TV

#BhagwantMann #InternationalWomensDay #WomenEmpowerment #GirlsPower #PunjabGovernment

ਮੁੱਖ ਮੰਤਰੀ ਮਾਨ ਵੱਲੋਂ ਲੜਕੀਆਂ ਨੂੰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਬਰਾਬਰ ਭਾਈਵਾਲ ਬਣਨ ਦਾ ਸੱਦਾ

63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚ ਜ਼ਿਆਦਾਤਰ ਕੁੜੀਆਂ ਨੂੰ ਮਿਲੀਆਂ ਲੁਧਿਆਣਾ, 7 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਨੇ  ਲੜਕੀਆਂ ਨੂੰ ਸੂਬੇ ਦੇ ਸੁਨਹਿਰੇ ਭਵਿੱਖ ਲਈ ਪੂਰਨ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਾਸਨ, ਆਰਥਿਕਤਾ ਅਤੇ ਸਿਆਸਤ ਵਿੱਚ…