Onnline TV

#BhagwantMann #PublicAdministration #PunjabGovernance

ਮੁੱਖ ਮੰਤਰੀ ਮਾਨ ਵੱਲੋਂ ਮਗਸੀਪਾ ਵਿੱਚ ਸਿਖਲਾਈ ਲੈ ਰਹੇ ਆਈ.ਪੀ.ਐਸ., ਆਈ.ਆਰ.ਐਸ. ਤੇ ਹੋਰ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ

ਪੰਜਾਬ ਦੀ ਸਿੱਖਿਆ ਕ੍ਰਾਂਤੀ ਨਾਲ ਕਰਮਚਾਰੀਆਂ ਦੀ ਸਿਖਲਾਈ ਵਿੱਚ ਅਹਿਮ ਸੁਧਾਰ ਹੋਇਆ, ਜਿਸ ਨਾਲ ਪੰਜਾਬ ਦੇ ਲੋਕਾਂ ਲਈ ਵਧੇਰੇ ਪ੍ਰਭਾਵਸ਼ਾਲੀ ਜਨਤਕ ਸੇਵਾ ਸੰਭਵ ਹੋਈ ਸੂਬਾ ਸਰਕਾਰ ਵੱਲੋਂ ਕੀਤੀਆਂ ਕਈ ਮਿਸਾਲੀ ਪਹਿਲਕਦਮੀਆਂ ਦੀ ਟਰੇਨੀ ਅਧਿਕਾਰੀਆਂ ਨੇ ਕੀਤੀ ਸ਼ਲਾਘਾ ਚੰਡੀਗੜ੍ਹ, 24 ਦਸੰਬਰ:…