Onnline TV
ਆਪ ਦੀ ਰਵਾਇਤੀ ਸੀਟ ਸੰਗਰੂਰ ਲਈ ਤਿਆਰੀਆਂ ਨੂੰ ਲੈਕੇ ਮੁੱਖ ਮੰਤਰੀ ਮਾਨ ਨੇ ਸੰਗਰੂਰ ਦੇ ਸਾਰੇ ਵਿਧਾਇਕਾਂ ਨਾਲ ਕੀਤੀ ਮੀਟਿੰਗ ਸੀਐਮ ਮਾਨ ਨੇ ਸੰਗਰੂਰ ਲਈ ਚੋਣ ਪ੍ਰਚਾਰ ਰਣਨੀਤੀ ਬਾਰੇ ਕੀਤੀ ਚਰਚਾ, ਵਿਧਾਇਕਾਂ ਨੂੰ ਸਕਾਰਾਤਮਕ ਏਜੰਡੇ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ…