Onnline TV

#dpro #punjab #aap #cmmaan #bhagwantmaan #kejriwal #retirement

ਪੰਜਾਬ ਪੰਜਾਬੀ

ਭੁਪੇਸ਼ ਚੱਠਾ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 2 ਸਤੰਬਰ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਭੁਪੇਸ਼ ਚੱਠਾ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਸਨ। ਆਪਣਾ ਅਹੁਦਾ ਸੰਭਾਲਣ ਮਗਰੋਂ ਭੁਪੇਸ਼ ਚੱਠਾ ਨੇ…