Onnline TV
ਚੰਡੀਗੜ੍ਹ, 28 ਜੂਨ ਬਾਣੀ ਵਿਚਾਰ ਚੇਤਨਾ ਮੰਚ ਰਜਿ. ਪੰਜਾਬ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਪੰਜਵਾਂ ਸੈਮੀਨਾਰ ਚੰਡੀਗੜ੍ਹ ਵਿਖੇ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ।…