Onnline TV

#itbp #police #crpf #military

ਪੰਜਾਬ ਪੰਜਾਬੀ

ਆਈ.ਟੀ.ਬੀ.ਪੀ. ਜਵਾਨਾਂ ਨੂੰ ਮਧੂਮੱਖੀ ਪਾਲਣ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਪਟਿਆਲਾ, 1 ਮਈ:   ਮਧੂਮੱਖੀ ਪਾਲਣ ਦੇ ਕਿੱਤੇ ਨੂੰ ਪ੍ਰਫੁਲਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਇੱਕ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਹ ਸਿਖਲਾਈ ਕੋਰਸ ਵਿਸ਼ੇਸ਼ ਤੌਰ ’ਤੇ ਇੰਡੋ ਤਿੱਬਤੀ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਦੇ ਅਧਿਕਾਰੀਆਂ ਅਤੇ ਜਵਾਨਾਂ ਲਈ ਕਰਵਾਇਆ ਗਿਆ, ਤਾਂ ਕਿ…