Onnline TV

#markfed #dc #aap #cmmaan #punjab #politics #kejriwal #arvindkejriwal

ਪੰਜਾਬ ਪੰਜਾਬੀ

ਮਾਰਕਫੈੱਡ ਐਮਡੀ ਨੇ ਡੀਸੀ ਦੇ ਨਾਲ ਲੁਧਿਆਣਾ, ਮੋਗਾ, ਫਿਰੋਜ਼ਪੁਰ ਮੰਡੀਆਂ ਦਾ ਕੀਤਾ ਦੌਰਾ 

ਚੰਡੀਗੜ੍ਹ, (24 ਅਪ੍ਰੈਲ) ਕਿਸਾਨਾਂ ਪ੍ਰਤੀ ਫਸਲ ਦੀ  ਨਿਰਵਿਘਨ ਖਰੀਦ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਗਿਰੀਸ਼ ਦਿਆਲਨ, ਐਮ.ਡੀ. ਮਾਰਕਫੈੱਡ ਨੇ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ, ਲੁਧਿਆਣਾ ਸ਼ਾਕਸ਼ੀ ਸਾਹਨੀ…