Onnline TV

#punjab #aap #bjp[ #congress #sad #cmmaan #speaker

ਪੰਜਾਬ ਪੰਜਾਬੀ

ਪੰਜਾਬ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਸੁਰਜੀਤ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, (25 ਅਪਰੈਲ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ…