Onnline TV

#punjab #wheat #dc #meeting

ਪੰਜਾਬੀ ਪੰਜਾਬ

ਮੁੱਖ ਸਕੱਤਰ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਐਮ.ਡੀਜ਼, ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਹੰਗਾਮੀ ਮੀਟਿੰਗ

-ਕਣਕ ਦੀ ਖਰੀਦ ਦੇ ਪ੍ਰਬੰਧਾਂ, ਮੌਸਮ ਨਾਲ ਹੋਏ ਖਰਾਬੇ ਦਾ ਲਿਆ ਜਾਇਜ਼ਾ ਫ਼ਸਲਾਂ ਦੀ ਤੁਰੰਤ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਆਖਿਆ ਡਿਪਟੀ ਕਮਿਸ਼ਨਰ ਮੰਡੀਆਂ ਅਤੇ ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਹੋਈ ਫਸਲ ਵਾਲੇ ਖੇਤਾਂ ਦਾ ਦੌਰਾ ਕਰਨ ਕਿਸਾਨਾਂ ਨੂੰ ਮੰਡੀਆਂ…