Onnline TV

@shivbatalavi #aap #bhagwantmaan #kejriwal #haryana #haryana#pspcl #vineshphoagt #dcpatiala #panchayat

ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: 65 ਹਜ਼ਾਰ ਤੋਂ ਵੱਧ ਕਰਮਚਾਰੀਆਂ ਲਈ ਪੱਕੀ ਨੌਕਰੀ ਦਾ ਰਾਹ ਖੁੱਲ੍ਹਿਆ

ਚੰਡੀਗੜ੍ਹ, 30 ਮਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਸੂਬੇ ਦੀ ਦਹਾਕਿਆਂ ਪੁਰਾਣੀ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਇਸ ਫੈਸਲੇ ਨਾਲ 65,000 ਤੋਂ ਵੱਧ ਆਊਟਸੋਰਸ ਅਤੇ…

ਤ੍ਰਿਪੜੀ ਨੂੰ ਬਰਸਾਤੀ ਪਾਣੀ ਤੋਂ ਵੱਡੀ ਰਾਹਤ, 86 ਲੱਖ ਨਾਲ ਬਣੇਗੀ ਨਵੀਂ ਡਰੇਨੇਜ ਵਿਵਸਥਾ

ਵਾਰਡ ਨੰਬਰ 4 ਅਤੇ 6 ਵਿੱਚ ਪੈਣਗੀਆਂ ਨਵੀਆਂ ਸਟਰੌਮ ਵਾਟਰ ਲਾਈਨਾਂ ਪਟਿਆਲਾ, 27 ਮਈਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਤ੍ਰਿਪੜੀ ਦੇ ਅਨੰਦ ਨਗਰ-ਏ, ਦਸਮੇਸ਼ ਨਗਰ-ਬੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਿਛਲੇ ਕਈ ਸਾਲਾਂ ਤੋਂ…

ਅਨੰਦ ਨਗਰ ਬੀ ਨੂੰ ਮਿਲੇਗੀ ਨਵੀਂ ਸੌਗਾਤ, 75 ਲੱਖ ਨਾਲ ਬਣੇਗਾ ਆਧੁਨਿਕ ਪਾਰਕ ਤੇ ਓਪਨ ਜਿੰਮ

ਸਿਹਤ ਮੰਤਰੀ ਨੇ ਵਾਰਡ ਨੰਬਰ 5 ਦੇ ਆਮ ਆਦਮੀ ਕਲੀਨਿਕ ਨੇੜੇ ਥਾਂ ਦਾ ਕੀਤਾ ਦੌਰਾ ਪਟਿਆਲਾ, 27 ਮਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਪਟਿਆਲਾ ਦਿਹਾਤੀ ਦੇ ਅਨੰਦ ਨਗਰ ਬੀ ਦੀ…

ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ, ਅਕਾਲੀ ਆਗੂ ਰਾਜਮਹਿੰਦਰ ਮਜੀਠਾ AAP ’ਚ ਸ਼ਾਮਲ

ਚੰਡੀਗੜ੍ਹ, 25 ਮਈ ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡਾ ਉਲਟਫੇਰ ਵੇਖਣ ਨੂੰ ਮਿਲਿਆ। ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਦਿੰਦਿਆਂ ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਅਤੇ ਚੀਫ ਖਾਲਸਾ ਦੀਵਾਨ ਦੇ ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ ਆਮ ਆਦਮੀ ਪਾਰਟੀ ਵਿੱਚ…

ਭਿਆਨਕ ਗਰਮੀ ਦੌਰਾਨ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਦਫ਼ਤਰਾਂ-ਸਕੂਲਾਂ-ਕਾਲਜਾਂ ਦੇ ਸਮੇਂ ਬਦਲੇ

-ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਤਾ –25 ਮਈ ਤੋਂ ਲਾਗੂ ਹੋਣਗੇ ਨਵੇਂ ਸਮੇਂ, ਅਗਲੇ ਹੁਕਮਾਂ ਤੱਕ ਰਹਿਣਗੇ ਜਾਰੀ : ਮੁੱਖ ਮੰਤਰੀ ਚੰਡੀਗੜ੍ਹ, 22 ਮਈ ਲਗਾਤਾਰ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ…

ਕੇਂਦਰ ਸਰਕਾਰ ਆਮ ਲੋਕਾਂ ਦੀ ਜੇਬ ‘ਤੇ ਮਾਰ ਰਹੀ ਡਾਕਾ : ਤੇਜਿੰਦਰ ਮਹਿਤਾ

ਪੈਟ੍ਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ਼ ਫੁਆਰਾ ਚੌਕ ਵਿਖੇ ‘ਆਪ’ ਦਾ ਜ਼ਬਰਦਸਤ ਰੋਸ ਪ੍ਰਦਰਸ਼ਨ ਪਟਿਆਲਾ, 16 ਮਈ ਆਮ ਆਦਮੀ ਪਾਰਟੀ ਵੱਲੋਂ ਫੁਆਰਾ ਚੌਕ ਵਿਖੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਪੈਟ੍ਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ…

New Power Minister Sond Reviews Infrastructure, Orders Faster Upgradation Across Punjab

Patiala, 13 May Tarunpreet Singh Sond today formally assumed charge as the Power Minister at the headquarters of Punjab State Power Corporation Limited (PSPCL) in Patiala in the presence of senior officers and departmental officials. Besides the Power portfolio, he…

*ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਆਮ ਚੋਣਾਂ 26 ਮਈ ਨੂੰ

ਆਦਰਸ਼ ਚੋਣ ਜ਼ਾਬਤਾ ਤੁਰੰਤ ਲਾਗੂ ਚੰਡੀਗੜ੍ਹ, 11 ਮਈ 2026: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26…

ਵਿਰੋਧੀ ਧਿਰ ਨੂੰ ਦਬਾਉਣ ਲਈ ਈਡੀ, ਸੀਬੀਆਈ ਅਤੇ ਇਨਕਮ ਟੈਕਸ ਦੀ ਹੋ ਰਹੀ ਦੁਰਵਰਤੋਂ

ਸੰਜੀਵ ਅਰੋੜਾ ਖ਼ਿਲਾਫ਼ ਈਡੀ ਕਾਰਵਾਈ ਦੇ ਵਿਰੋਧ ’ਚ ‘ਆਪ’ ਵੱਲੋਂ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਚੰਡੀਗੜ੍ਹ, 10 ਮਈ ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਦੇ…

ਵਿਧਾਇਕ ਕੋਹਲੀ ਵੱਲੋਂ ਵਾਰਡ 37 ਵਿੱਚ 1.33 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪਟਿਆਲਾ, 6 ਮਈ: ਪਟਿਆਲਾ ਸ਼ਹਿਰ ਦੇ ਵਾਰਡ ਨੰਬਰ 37 ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੀ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸੁੱਲਰ ਚੌਂਕ ਤੋਂ ਸ਼ੀਸ਼ ਮਹਿਲ ਚੌਂਕ ਤੱਕ ਬਣਾਏ ਗਏ ਨਵੀਂ ਰੋਡ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਉੱਤੇ ਲਗਭਗ…