Onnline TV

#ShriVamanAvatarMandir #Patiala #PunjabGovernment #BhagwantMann #HarpalJuneja

ਸ੍ਰੀ ਵਾਮਨ ਅਵਤਾਰ ਮੰਦਰ ਦਾ ਨਿਰਮਾਣ ਹੋਵੇਗਾ ਜਲਦੀ ਸ਼ੁਰੂ : ਪੀ.ਆਰ.ਟੀ.ਸੀ. ਚੇਅਰਮੈਨ

ਪਟਿਆਲਾ, ਮਾਰਚ 8 ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਇਤਿਹਾਸਕ ਸ੍ਰੀ ਵਾਮਨ ਅਵਤਾਰ ਮੰਦਰ ਅਤੇ ਸਰੋਵਰ ਦਾ ਦੌਰਾ ਕੀਤਾ ਤੇ ਧਰਨੇ ’ਤੇ ਬੈਠੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੱਕਾ ਭਰੋਸਾ ਦਿੱਤਾ ਕਿ ਮੰਦਰ ਤੇ ਸਰੋਵਰ ਦੇ…